Shri Guru Nanak Dev Ji
ਸ਼੍ਰੀ ਗੁਰੂ ਨਾਨਕ ਦੇਵ ਜੀ ਸਿਖਾਂ ਦੇ ਪਹਿਲੇ ਗੁਰੂ ਸਨ। ਉਹ ਸਿੱਖ ਧਰਮ ਦੇ ਬਾਨੀ ਸਨ। ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਕੱਤਕ ਦੀ ਪੂਰਨਮਾਨਸ਼ੀ 1469 ਨੂੰ ਹੋਇਆ।  ਓਹਨਾਂ ਦੇ ਮਾਤਾ ਜੀ ਦਾ ਨਾਮ ਮਾਤਾ ਤ੍ਰਿਪਤਾ ਜੀ ਅਤੇ ਪਿਤਾ ਜੀ ਦਾ ਨਾਮ ਕਲਿਆਣ ਦਾਸ ਜੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਨੂੰ ਪਿਤਾ ਮਹਿਤਾ ਕਾਲੂ ਦੇ ਨਾਮ ਨਾਮ ਪ੍ਰਸਿੱਧੀ ਮਿਲੀ ਹੋਈ ਹੈ।  ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਉੱਚੇ ਵਿਚਾਰਾਂ ਅਤੇ ਗੁਰਬਾਣੀ ਨਾਲ ਜ਼ੁਲਮ ਕਰ ਰਹੇ ਜ਼ਾਲਮਾਂ ਦੇ ਹਿਰਦੇ ਠਾਰੇ।